Bible Versions
Bible Books

Hosea 1:4 (HCSB) Holman Christian Standard Bible

Versions

PAV   ਯਹੋਵਾਹ ਨੇ ਉਹ ਨੂੰ ਆਖਿਆ, ਉਸ ਦਾ ਨਾਉਂ ਯਿਜ਼ਰਏਲ ਰੱਖ ਕਿਉਂ ਜੋ ਥੋੜੇ ਚਿਰ ਨੂੰ ਮੈਂ ਯਿਜ਼ਰਏਲ ਦੇ ਖ਼ੂਨ ਦੀ ਸਜ਼ਾ ਯੇਹੂ ਦੇ ਘਰਾਣੇ ਉੱਤੇ ਲਿਆਵਾਂਗਾ ਅਤੇ ਇਸਰਾਏਲ ਦੇ ਘਰਾਣੇ ਦੀ ਪਾਤਸ਼ਾਹੀ ਨੂੰ ਮੁਕਾ ਦਿਆਂਗਾ
IRVPA   ਯਹੋਵਾਹ ਨੇ ਉਹ ਨੂੰ ਆਖਿਆ, ਉਸ ਦਾ ਨਾਮ ਯਿਜ਼ਰਏਲ * ਪਰਮੇਸ਼ੁਰ ਛੁਟਕਾਰਾ ਦਿੰਦਾ ਹੈ ਰੱਖ, ਕਿਉਂ ਜੋ ਥੋੜ੍ਹੇ ਸਮੇਂ ਵਿੱਚ ਮੈਂ ਯਿਜ਼ਰਏਲ ਦੇ ਖ਼ੂਨ ਦੀ ਸਜ਼ਾ ਯੇਹੂ ਦੇ ਘਰਾਣੇ ਉੱਤੇ ਲਿਆਵਾਂਗਾ ਅਤੇ ਇਸਰਾਏਲ ਦੇ ਘਰਾਣੇ ਦੇ ਰਾਜ ਨੂੰ ਖ਼ਤਮ ਕਰ ਦਿਆਂਗਾ ਇਸ ਯਿਜ਼ਰਏਲ ਸ਼ਹਿਰ ਵਿੱਚ ਯੇਹੂ ਨੇ ਇਸਰਾਏਲ ਦੇ ਰਾਜੇ ਅਤੇ ਸ਼ਾਹੀ ਪਰਿਵਾਰ ਨੂੰ ਮਾਰਿਆ ਅਤੇ ਆਪ ਇਸ ਨਵੇਂ ਰਾਜ ਦਾ ਸ਼ਾਸਕ ਬਣਿਆ l ਦੇਖੋ 2 ਰਾਜਿਆਂ 1-10 ਅਧਿਆਇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us