Versions
PAV ਮੈਂ ਉਸ ਦਿਨ ਵਿੱਚ ਦਰਿੰਦਿਆਂ ਨਾਲ, ਅਕਾਸ਼ ਦੇ ਪੰਛੀਆਂ ਨਾਲ, ਜ਼ਮੀਨ ਦੇ ਘਿਸਰਨ ਵਾਲਿਆਂ ਨਾਲ ਓਹਨਾਂ ਲਈ ਇੱਕ ਨੇਮ ਬੰਨ੍ਹਾਂਗਾ, ਅਤੇ ਮੈਂ ਧਣੁਖ, ਤਲਵਾਰ ਅਤੇ ਜੁੱਧ ਨੂੰ ਦੇਸ ਵਿੱਚੋਂ ਭੰਨ ਸੁੱਟਾਂਗਾ, ਅਤੇ ਮੈਂ ਓਹਨਾਂ ਨੂੰ ਚੈਨ ਵਿੱਚ ਲਿਟਾਵਾਂਗਾ।।
IRVPA ਮੈਂ ਉਸ ਦਿਨ ਜੰਗਲੀ ਜਾਨਵਰਾਂ,
ਅਕਾਸ਼ ਦੇ ਪੰਛੀਆਂ ਅਤੇ ਜ਼ਮੀਨ ਦੇ ਘਿੱਸਰਨ ਵਾਲਿਆਂ ਨਾਲ
ਉਹਨਾਂ ਲਈ ਇੱਕ ਨੇਮ ਬੰਨ੍ਹਾਂਗਾ,
ਅਤੇ ਮੈਂ ਧਣੁੱਖ, ਤਲਵਾਰ ਅਤੇ ਯੁੱਧ ਨੂੰ ਦੇਸ ਵਿੱਚੋਂ ਭੰਨ ਸੁੱਟਾਂਗਾ,
ਅਤੇ ਮੈਂ ਉਹਨਾਂ ਨੂੰ ਚੈਨ ਨਾਲ ਲੇਟਣ ਦਿਆਂਗਾ।