Bible Versions
Bible Books

Hosea 2:9 (HCSB) Holman Christian Standard Bible

Versions

PAV   ਏਸ ਲਈ ਮੈਂ ਮੁੜ ਕੇ ਸਮੇਂ ਉੱਤੇ ਆਪਣਾ ਅੰਨ ਲੈ ਲਵਾਂਗਾ, ਨਾਲੇ ਨਵੀਂ ਮੈਂ ਉਸ ਦੀ ਰੁਤ ਸਿਰ, ਮੈਂ ਆਪਣੀ ਉੱਨ ਅਰ ਆਪਣੀ ਕਤਾਨ ਚੁੱਕ ਲਵਾਂਗਾ, ਜੋ ਉਹ ਦੇ ਨੰਗੇਜ਼ ਦੇ ਕੱਜਣ ਲਈ ਸੀ।
IRVPA   ਇਸ ਲਈ ਮੈਂ ਮੁੜ ਕੇ ਸਮੇਂ ਉੱਤੇ ਆਪਣਾ ਅੰਨ ਲੈ ਲਵਾਂਗਾ,
ਅਤੇ ਨਵੀਂ ਮੈਅ ਵੀ ਉਸ ਦੀ ਰੁੱਤ ਸਿਰ,
ਮੈਂ ਆਪਣੀ ਉੱਨ ਅਤੇ ਆਪਣੀ ਕਤਾਨ ਚੁੱਕ ਲਵਾਂਗਾ,
ਜੋ ਉਹ ਦੇ ਨੰਗੇਜ਼ ਨੂੰ ਢੱਕਣ ਲਈ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us