Bible Versions
Bible Books

Isaiah 1:11 (HCSB) Holman Christian Standard Bible

Versions

PAV   ਮੈਨੂੰ ਤੁਹਾਡੀਆਂ ਬਲੀਆਂ ਦੀ ਵਾਫਰੀ ਨਾਲ ਕੀ ਕੰਮ? ਯਹੋਵਾਹ ਆਖਦਾ ਹੈ। ਮੈਂ ਤਾਂ ਛੱਤਰਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲਦਾਂ ਯਾ ਲੇਲਿਆਂ ਯਾ ਬੱਕਰਿਆਂ ਦੇ ਲਹੂ ਨਾਲ ਮੈਂ ਪਰਸੰਨ ਨਹੀਂ ਹਾਂ।
IRVPA   ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ?। ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲ਼ਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us