Versions
PAV ਉਹ ਜ਼ੋਰ ਨਾਲ ਘੁਮਾ ਘੁਮਾ ਕੇ ਤੈਨੂੰ ਖਿੱਦੋ ਵਾਂਙੁ ਮੋਕਲੇ ਦੇਸ ਵਿੱਚ ਸੁੱਟੇਗਾ, ਉੱਥੇ ਤੂੰ ਮਰੇਂਗਾ ਅਤੇ ਉੱਥੇ ਤੇਰੇ ਸ਼ਾਨਦਾਰ ਰਥ ਹੋਣਗੇ, ਹੇ ਤੂੰ ਆਪਣੇ ਮਾਲਕ ਦੇ ਘਰ ਦੀ ਸ਼ਰਮ!
IRVPA ਉਹ ਜ਼ੋਰ ਨਾਲ ਘੁਮਾ-ਘੁਮਾ ਕੇ ਤੈਨੂੰ ਖਿੱਦੋ ਵਾਂਗੂੰ ਖੁੱਲ੍ਹੇ ਦੇਸ ਵਿੱਚ ਸੁੱਟੇਗਾ, ਉੱਥੇ ਤੂੰ ਮਰੇਂਗਾ ਅਤੇ ਉੱਥੇ ਹੀ ਤੇਰੇ ਸ਼ਾਨਦਾਰ ਰਥ ਪਏ ਰਹਿਣਗੇ, ਹੇ ਤੂੰ ਜੋ ਆਪਣੇ ਮਾਲਕ ਦੇ ਘਰ ਦੀ ਸ਼ਰਮਿੰਦਗੀ ਦਾ ਕਾਰਨ ਹੈਂ!