Versions
PAV ਕਿਸ ਏਹ ਸੂਰ ਦੇ ਵਿਰੁੱਧ ਠਾਣਿਆ, ਜਿਹੜਾ ਸਿਹਰੇ ਬੰਨ੍ਹਣ ਵਾਲਾ ਹੈ, ਜਿਹ ਦੇ ਬੁਪਾਰੀ ਸਰਦਾਰ ਹਨ, ਜਿਹ ਦੇ ਸੌਦਾਗਰ ਧਰਤੀ ਦੇ ਆਦਰਵਾਨ ਹਨ?
IRVPA ਸੂਰ ਜਿਹੜਾ ਰਾਜਿਆਂ ਦੇ ਸਿਰਾਂ ਉੱਤੇ ਮੁਕਟ ਰੱਖਣ ਵਾਲਾ ਹੈ, ਜਿਸ ਦੇ ਵਪਾਰੀ ਹਾਕਮ ਹਨ ਅਤੇ ਜਿਸ ਦੇ ਸੌਦਾਗਰ ਧਰਤੀ ਉੱਤੇ ਆਦਰਯੋਗ ਹਨ, ਉਸ ਦੇ ਵਿਰੁੱਧ ਕਿਸ ਨੇ ਇਹ ਠਾਣਿਆ ਹੈ?