Bible Versions
Bible Books

Isaiah 26:5 (HCSB) Holman Christian Standard Bible

Versions

PAV   ਉਹ ਤਾਂ ਉਤਾਹਾਂ ਰਹਿਣ ਵਾਲਿਆਂ ਨੂੰ, ਉੱਚੇ ਨਗਰ ਸਣੇ ਹੇਠਾਂ ਝੁਕਾਉਂਦਾ ਹੈ, ਉਹ ਉਸ ਨੂੰ ਹੇਠਾਂ ਕਰਦਾ ਹੈ, ਉਹ ਉਸ ਨੂੰ ਧਰਤੀ ਤੀਕ ਹੇਠਾਂ ਕਰਦਾ ਹੈ, ਸਗੋਂ ਉਸ ਨੂੰ ਖ਼ਾਕ ਤੀਕ ਲਾਹ ਦਿੰਦਾ ਹੈ।
IRVPA   ਉਹ ਤਾਂ ਉਤਾਹਾਂ ਰਹਿਣ ਵਾਲਿਆਂ ਨੂੰ, ਉੱਚੇ ਨਗਰ ਸਮੇਤ ਹੇਠਾਂ ਝੁਕਾਉਂਦਾ ਹੈ, ਉਹ ਉਸ ਨੂੰ ਹੇਠਾਂ ਕਰਦਾ ਹੈ, ਉਹ ਉਸ ਨੂੰ ਧਰਤੀ ਤੱਕ ਹੇਠਾਂ ਕਰਦਾ ਹੈ, ਸਗੋਂ ਉਸ ਨੂੰ ਖ਼ਾਕ ਤੱਕ ਲਾਹ ਦਿੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us