Versions
PAV ਏਸ ਲਈ, ਹੇ ਮਖੌਲੀਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ,
IRVPA {ਸੀਯੋਨ ਵਿੱਚ ਖੂੰਜੇ ਦਾ ਪੱਥਰ} PS ਇਸ ਲਈ, ਹੇ ਠੱਠਾ ਕਰਨ ਵਾਲਿਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ,