Versions
PAV ਤੁਸੀਂ ਤਾਂ ਕਹਿੰਦੇ ਸਾਓ ਭਈ ਅਸਾਂ ਮੌਤ ਨਾਲ ਨੇਮ ਬੰਨ੍ਹਿਆ ਹੈ, ਅਤੇ ਪਤਾਲ ਨਾਲ ਕਰਾਰ ਕੀਤਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸਾਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸਾਂ ਆਪ ਨੂੰ ਲੁਕਾਇਆ, -
IRVPA ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ,