Versions
PAV ਉਹ ਕਿਹ ਨੂੰ ਗਿਆਨ ਸਿਖਾਵੇਗਾ, ਅਤੇ ਕਿਹ ਨੂੰ ਪਰਚਾਰ ਦੀ ਸਮਝ ਦੇਵੇਗਾ? ਕੀ ਓਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਯਾ ਜਿਹੜੇ ਦੁੱਧੀਆਂ ਤੋਂ ਅੱਡ ਕੀਤੇ ਗਏ?
IRVPA ਉਹ ਕਿਸਨੂੰ ਗਿਆਨ ਸਿਖਾਵੇਗਾ, ਅਤੇ ਕਿਸਨੂੰ ਪਰਚਾਰ ਦੀ ਸਮਝ ਦੇਵੇਗਾ? ਕੀ ਉਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਜਾਂ ਜਿਹੜੇ ਦੁੱਧੀਆਂ ਤੋਂ ਅਲੱਗ ਕੀਤੇ ਗਏ?