Bible Versions
Bible Books

Isaiah 29:22 (HCSB) Holman Christian Standard Bible

Versions

PAV   ਏਸ ਲਈ ਯਹੋਵਾਹ ਜਿਸ ਅਬਰਾਹਾਮ ਨੂੰ ਛੁਟਾਕਾਰਾ ਦਿੱਤਾ, ਯਾਕੂਬ ਦੇ ਘਰਾਣੇ ਵਿਖੇ ਇਉਂ ਆਖਦਾ ਹੈ, ਹੁਣ ਯਾਕੂਬ ਸ਼ਰਮਿੰਦਾ ਨਾ ਹੋਵੇਗਾ, ਹੁਣ ਉਹ ਦਾ ਮੂੰਹ ਪੀਲਾ ਨਾ ਪਵੇਗਾ।
IRVPA   ਇਸ ਲਈ ਯਹੋਵਾਹ ਜਿਸ ਨੇ ਅਬਰਾਹਾਮ ਨੂੰ ਛੁਟਕਾਰਾ ਦਿੱਤਾ, ਯਾਕੂਬ ਦੇ ਘਰਾਣੇ ਵਿਖੇ ਇਹ ਆਖਦਾ ਹੈ, ਹੁਣ ਯਾਕੂਬ ਸ਼ਰਮਿੰਦਾ ਨਾ ਹੋਵੇਗਾ, ਹੁਣ ਉਹ ਦਾ ਮੂੰਹ ਪੀਲਾ ਨਾ ਪਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us