Versions
PAV ਉਹ ਸੈਨਾਂ ਦੇ ਯਹੋਵਾਹ ਵੱਲੋਂ ਗੱਜ ਨਾਲ, ਭੁੰਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਰ ਤੁਫ਼ਾਨ, ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਪਾਵੇਗਾ।
IRVPA ਸੈਨਾਂ ਦਾ ਯਹੋਵਾਹ ਅਚਾਨਕ ਵੱਡੀ ਗੱਜ ਨਾਲ, ਭੁਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਤੇ ਤੂਫ਼ਾਨ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਦੇਣ ਆਵੇਗਾ।