Bible Versions
Bible Books

Isaiah 30:14 (HCSB) Holman Christian Standard Bible

Versions

PAV   ਉਹ ਦਾ ਟੁੱਟਣਾ ਘੁਮਿਆਰ ਦੇ ਭਾਂਡੇ ਦੇ ਟੁੱਟਣ ਵਾਂਙੁ ਹੋਵੇਗਾ, ਜਿਹ ਨੂੰ ਉਹ ਚੂਰ ਚੂਰ ਕਰਨ ਤੋਂ ਸਰਫਾ ਨਹੀਂ ਕਰਦਾ, ਅਤੇ ਜਿਹ ਦੇ ਟੁਕੜਿਆ ਵਿੱਚੋਂ ਇੱਕ ਠੀਕਰਾ ਵੀ ਨਾ ਲੱਭੇਗਾ, ਜਿਹ ਦੇ ਨਾਲ ਚੁੱਲ੍ਹੇ ਵਿੱਚੋਂ ਅੱਗ ਚੁੱਕੀ ਜਾਵੇ, ਨਾ ਹੌਦ ਤੋਂ ਪਾਣੀ ਭਰਿਆ ਜਾਵੇ।।
IRVPA   ਉਹ ਦਾ ਟੁੱਟਣਾ ਘੁਮਿਆਰ ਦੇ ਭਾਂਡੇ ਦੇ ਟੁੱਟਣ ਵਾਂਗੂੰ ਹੋਵੇਗਾ, ਜਿਸ ਨੂੰ ਉਹ ਚੂਰ-ਚੂਰ ਕਰਨ ਤੋਂ ਸਰਫ਼ਾ ਨਹੀਂ ਕਰਦਾ, ਅਤੇ ਜਿਸ ਦੇ ਟੁੱਕੜਿਆਂ ਵਿੱਚੋਂ ਇੱਕ ਠੀਕਰਾ ਵੀ ਨਾ ਲੱਭੇਗਾ, ਜਿਸ ਦੇ ਨਾਲ ਚੁੱਲ੍ਹੇ ਵਿੱਚੋਂ ਅੱਗ ਚੁੱਕੀ ਜਾਵੇ, ਜਾਂ ਹੌਦ ਤੋਂ ਪਾਣੀ ਭਰਿਆ ਜਾਵੇ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us