Versions
PAV ਪ੍ਰਭੁ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਐਉਂ ਆਖਦਾ ਹੈ, ਮੁੜ ਆਉਣ ਵਿੱਚ ਤੇ ਚੈਨ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸਾਂ ਨਾ ਚਾਹਿਆ,
IRVPA ਪ੍ਰਭੂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੁੜ ਆਉਣ ਅਤੇ ਚੈਨ ਨਾਲ ਰਹਿਣ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸੀਂ ਇਹ ਨਾ ਚਾਹਿਆ,