Versions
PAV ਇੱਕ ਦੀ ਘੁਰਕੀ ਨਾਲ ਇੱਕ ਹਜ਼ਾਰ ਨੱਠੇਗਾ, ਅਤੇ ਪੰਜਾਂ ਦੀ ਘੁਰਕੀ ਤੇ ਅੱਗੋਂ ਤੁਸੀਂ ਨੱਠੋਗੇ, ਜਦ ਤੀਕ ਤੁਸੀਂ ਪਹਾੜ ਦੀ ਟੀਸੀ ਉੱਤੇ ਬਾਂਸ ਵਾਂਙੁ, ਯਾ ਟਿੱਬੇ ਉੱਤੇ ਇੱਕ ਝੰਡੇ ਵਾਂਙੁ ਨਾ ਛੱਡੇ ਜਾਓਗੇ।।
IRVPA ਇੱਕ ਦੀ ਘੁਰਕੀ ਨਾਲ ਇੱਕ ਹਜ਼ਾਰ ਨੱਠਣਗੇ, ਅਤੇ ਪੰਜਾਂ ਦੀ ਘੁਰਕੀ ਦੇ ਅੱਗੋਂ ਤੁਸੀਂ ਸਾਰੇ ਨੱਠੋਗੇ, ਜਦ ਤੱਕ ਤੁਸੀਂ ਪਰਬਤ ਦੀ ਟੀਸੀ ਉੱਤੇ ਬਾਂਸ ਵਾਂਗੂੰ, ਜਾਂ ਟਿੱਬੇ ਉੱਤੇ ਇੱਕ ਝੰਡੇ ਵਾਂਗੂੰ ਨਾ ਛੱਡੇ ਜਾਓਗੇ। PEPS