Versions
PAV ਅਤੇ ਤੁਹਾਡੇ ਕੰਨ ਤੁਹਾਡੇ ਪਿੱਛੋਂ ਏਹ ਗੱਲ ਸੁਣਨਗੇ ਕਿ ਤੁਹਾਡਾ ਰਾਹ ਏਹੋ ਈ ਹੈ, ਏਸ ਵਿੱਚ ਚੱਲੋ, ਜਦ ਤੁਸੀਂ ਸੱਜੇ ਨੂੰ ਮੁੜੋ ਜਦ ਤੁਸੀਂ ਖੱਬੇ ਨੂੰ ਮੁੜੋ।
IRVPA ਅਤੇ ਜਦ ਕਦੀ ਤੁਸੀਂ ਸੱਜੇ ਨੂੰ ਮੁੜੋ ਜਾਂ ਖੱਬੇ ਨੂੰ ਤਾਂ ਤੁਹਾਡੇ ਕੰਨ ਤੁਹਾਡੇ ਪਿੱਛੋਂ ਇੱਕ ਅਵਾਜ਼ ਇਹ ਆਖਦੀ ਹੋਈ ਸੁਣਨਗੇ ਕਿ ਤੁਹਾਡਾ ਰਾਹ ਇਹੋ ਹੀ ਹੈ, ਇਸ ਵਿੱਚ ਚੱਲੋ।