Bible Versions
Bible Books

Isaiah 30:22 (HCSB) Holman Christian Standard Bible

Versions

PAV   ਤਾਂ ਤੁਸੀਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਆਪਣੀਆਂ ਉੱਕਰੀਆਂ ਮੂਰਤਾਂ ਨੂੰ, ਅਤੇ ਸੋਨਾ ਚੜ੍ਹੇ ਹੋਏ ਆਪਣੇ ਢਲੇ ਹੋਏ ਬੁੱਤਾਂ ਨੂੰ ਭਰਿਸ਼ਟ ਕਰੋਗੇ, ਤੂੰ ਓਹਨਾਂ ਨੂੰ ਗੰਦੀਆਂ ਚੀਜ਼ਾਂ ਵਾਂਙੁ ਖਿਲਾਰ ਦੇਵੇਂਗਾ, ਤੂੰ ਓਹਨਾਂ ਨੂੰ ਆਖੇਂਗਾ, ਨਿੱਕਲ ਜਾਓ!
IRVPA   ਤਦ ਤੁਸੀਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਆਪਣੀਆਂ ਉੱਕਰੀਆਂ ਮੂਰਤਾਂ ਨੂੰ, ਅਤੇ ਸੋਨਾ ਚੜ੍ਹੇ ਹੋਏ ਆਪਣੇ ਢਲੇ ਹੋਏ ਬੁੱਤਾਂ ਨੂੰ ਅਸ਼ੁੱਧ ਕਰੋਗੇ, ਤੁਸੀਂ ਉਹਨਾਂ ਨੂੰ ਗੰਦੇ ਕੱਪੜਿਆਂ ਵਾਂਗੂੰ ਖਿਲਾਰ ਦਿਓਗੇ, ਤੁਸੀਂ ਉਹਨਾਂ ਨੂੰ ਆਖੋਗੇ, ਦੂਰ ਹੋਵੋ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us