Versions
PAV ਪਰਾਚੀਨ ਸਮੇਂ ਤੋਂ ਇੱਕ ਸਿਵਾ ਤਿਆਰ ਹੈ, ਹਾਂ, ਉਹ ਪਾਤਸ਼ਾਹ ਲਈ ਡੂੰਘਾ ਤੇ ਖੁਲ੍ਹਾ ਕਰ ਕੇ ਠਹਰਾਇਆ ਗਿਆ ਹੈ, ਉਹ ਦੀ ਚਿਤਾ ਅੱਗ ਅਤੇ ਬਹੁਤ ਲੱਕੜਾਂ ਦੀ ਹੈ, ਯਹੋਵਾਹ ਦਾ ਸਾਹ ਗੰਧਕ ਦੀ ਧਾਰ ਵਾਂਙੁ ਉਹ ਨੂੰ ਸੁਲਗਾਵੇਗਾ।।
IRVPA ਪ੍ਰਾਚੀਨ ਸਮੇਂ ਤੋਂ ਇੱਕ ਸਿਵਾ ਤਿਆਰ ਹੈ, ਹਾਂ, ਉਹ ਰਾਜੇ ਦੇ ਲਈ ਡੂੰਘਾ ਤੇ ਖੁੱਲ੍ਹਾ ਕਰ ਕੇ ਠਹਿਰਾਇਆ ਗਿਆ ਹੈ, ਉਹ ਦੀ ਚਿਤਾ ਅੱਗ ਅਤੇ ਬਹੁਤ ਲੱਕੜਾਂ ਦੀ ਹੈ, ਯਹੋਵਾਹ ਦਾ ਸਾਹ ਗੰਧਕ ਦੀ ਧਾਰ ਵਾਂਗੂੰ ਉਹ ਨੂੰ ਸੁਲਗਾਵੇਗਾ। PE