Versions
PAV ਯਹੋਵਾਹ ਮੈਨੂੰ ਐਉਂ ਆਖਦਾ ਹੈ, ਜਿਵੇਂ ਸ਼ੇਰ ਬਬਰ ਯਾ ਜੁਆਨ ਸ਼ੇਰ ਬਬਰ ਆਪਣੇ ਸ਼ਿਕਾਰ ਉੱਤੇ ਘੂਰਦਾ ਹੈ, ਅਤੇ ਭਾਵੇਂ ਅਯਾਲੀਆਂ ਦੀ ਭੀੜ ਉਹ ਦੇ ਵਿਰੁੱਧ ਸੱਦੀ ਜਾਵੇ, ਉਹ ਓਹਨਾਂ ਦੇ ਸ਼ੋਰ ਤੋਂ ਨਹੀਂ ਡੈਂਬਰੇਗਾ, ਨਾ ਓਹਨਾਂ ਦੇ ਰੌਲੇ ਤੋਂ ਘਾਬਰੇਗਾ, ਤਿਵੇਂ ਸੈਨਾਂ ਦਾ ਯਹੋਵਾਹ ਉਤਰੇਗਾ, ਭਈ ਉਹ ਸੀਯੋਨ ਪਰਬਤ ਉੱਤੇ ਅਤੇ ਉਹ ਦੇ ਟਿੱਬੇ ਉੱਤੇ ਜੁੱਧ ਕਰੇ।
IRVPA ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਜਿਵੇਂ ਬੱਬਰ ਸ਼ੇਰ ਜਾਂ ਜੁਆਨ ਬੱਬਰ ਸ਼ੇਰ ਆਪਣੇ ਸ਼ਿਕਾਰ ਉੱਤੇ ਘੂਰਦਾ ਹੈ, ਅਤੇ ਭਾਵੇਂ ਅਯਾਲੀਆਂ ਦੀ ਭੀੜ ਉਹ ਦੇ ਵਿਰੁੱਧ ਸੱਦੀ ਜਾਵੇ, ਤਾਂ ਵੀ ਉਹ ਉਹਨਾਂ ਦੇ ਸ਼ੋਰ ਤੋਂ ਨਹੀਂ ਡਰੇਗਾ, ਨਾ ਉਹਨਾਂ ਦੇ ਰੌਲ਼ੇ ਤੋਂ ਘਬਰਾਵੇਗਾ, ਉਸੇ ਤਰ੍ਹਾਂ ਹੀ ਸੈਨਾਂ ਦਾ ਯਹੋਵਾਹ ਉਤਰੇਗਾ, ਭਈ ਉਹ ਸੀਯੋਨ ਪਰਬਤ ਉੱਤੇ ਅਤੇ ਉਹ ਦੇ ਟਿੱਬੇ ਉੱਤੇ ਯੁੱਧ ਕਰੇ।