Versions
PAV ਜਿੰਨਾ ਚਿੱਕੁਰ ਸਾਡੇ ਉੱਤੇ ਉੱਪਰੋਂ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ।
IRVPA ਜਦੋਂ ਤੱਕ ਸਾਡੇ ਉੱਤੇ ਉੱਪਰੋਂ ਪਰਮੇਸ਼ੁਰ ਦਾ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ।