Versions
PAV ਸ਼ਾਹ ਰਾਹ ਵਿਰਾਨ ਪਏ ਹੋਏ ਹਨ, ਕੋਈ ਲੰਘਣ ਵਾਲਾ ਨਾ ਰਿਹਾ। ਨੇਮ ਤੋੜੇ ਜਾਂਦੇ ਹਨ, ਸ਼ਹਿਰ ਤੁੱਛ ਕੀਤੇ ਜਾਂਦੇ ਹਨ, ਮਨੁੱਖ ਕਿਸੇ ਗਿਣਤੀ ਵਿੱਚ ਨਹੀਂ।
IRVPA ਸ਼ਾਹੀ ਮਾਰਗ ਵਿਰਾਨ ਪਏ ਹੋਏ ਹਨ, ਕੋਈ ਲੰਘਣ ਵਾਲਾ ਨਾ ਰਿਹਾ। ਨੇਮ ਤੋੜੇ ਜਾਂਦੇ ਹਨ, ਸ਼ਹਿਰ * ਗਵਾਹ ਤੁੱਛ ਕੀਤੇ ਜਾਂਦੇ ਹਨ, ਮਨੁੱਖ ਕਿਸੇ ਗਿਣਤੀ ਵਿੱਚ ਨਹੀਂ।