Versions
PAV ਲੰਮਢੀਂਗ ਅਤੇ ਕੰਡੈਲਾ ਉਹ ਦੇ ਉੱਤੇ ਕਬਜ਼ਾ ਕਰਨਗੇ, ਅਤੇ ਉੱਲੂ ਅਰ ਕਾਂ ਉਹ ਦੇ ਵਿੱਚ ਵੱਸਣਗੇ। ਉਹ ਉਸ ਉੱਤੇ ਘਬਰਾਹਟ ਦੀ ਜਰੀਬ, ਅਤੇ ਵਿਰਾਨੀ ਦਾ ਸਾਹਲ ਖਿੱਚੇਗਾ।
IRVPA ਲੰਮਢੀਂਗ ਅਤੇ ਕੰਡੈਲਾ ਉਹ ਦੇ ਉੱਤੇ ਕਬਜ਼ਾ ਕਰਨਗੇ, ਅਤੇ ਉੱਲੂ ਅਤੇ ਕਾਂ ਉਹ ਦੇ ਵਿੱਚ ਵੱਸਣਗੇ। ਉਹ ਉਸ ਉੱਤੇ ਘਬਰਾਹਟ ਦੀ ਜ਼ਰੀਬ, ਅਤੇ ਵਿਰਾਨੀ ਦਾ ਸਾਹਲ ਖਿੱਚੇਗਾ।