Versions
PAV ਕੰਡੇ ਉਹ ਦੇ ਮਹਿਲਾਂ ਵਿੱਚ ਉੱਗਣਗੇ, ਬਿੱਛੂ ਬੂਟੀਆਂ ਅਤੇ ਥੋਹਰਾਂ ਉਹ ਦਿਆਂ ਕਿਲਿਆਂ ਵਿੱਚ। ਉਹ ਗਿੱਦੜਾਂ ਦਾ ਵਸੇਬਾ ਅਤੇ ਸ਼ੁਤਰ ਮੁਰਗਾਂ ਦਾ ਵੇਹੜਾ ਹੋਵੇਗਾ।
IRVPA ਕੰਡੇ ਉਹ ਦੇ ਮਹਿਲਾਂ ਵਿੱਚ ਉੱਗਣਗੇ, ਬਿੱਛੂ ਬੂਟੀਆਂ ਅਤੇ ਝਾੜੀਆਂ ਉਹ ਦੇ ਗੜ੍ਹਾਂ ਵਿੱਚ। ਉਹ ਗਿੱਦੜਾਂ ਦਾ ਵਸੇਬਾ ਅਤੇ ਸ਼ੁਤਰਮੁਰਗ ਦਾ ਵਿਹੜਾ ਹੋਵੇਗਾ।