Versions
PAV ਉੱਥੇ ਉੱਲੂ ਆਹਲਣਾ ਬਣਾ ਕੇ ਆਂਡੇ ਦੇਵੇਗੀ, ਅਤੇ ਸੇਉ ਕੇ ਆਪਣੇ ਬੱਚੇ ਆਪਣੇ ਸਾਯੇ ਹੇਠ ਇਕੱਠੇ ਕਰੇਗੀ। ਉੱਥੇ ਹੀ ਇੱਲਾਂ ਇਕੱਠੀਆਂ ਹੋਣਗੀਆਂ, ਹਰੇਕ ਆਪਣੇ ਨਰ ਨਾਲ।।
IRVPA ਉੱਥੇ ਮਾਦਾ ਉੱਲੂ ਆਲ੍ਹਣਾ ਬਣਾ ਕੇ ਆਂਡੇ ਦੇਵੇਗੀ, ਅਤੇ ਸੇਉ ਕੇ ਆਪਣੇ ਬੱਚੇ ਆਪਣੇ ਖੰਭਾਂ ਹੇਠ ਇਕੱਠੇ ਕਰੇਗੀ। ਉੱਥੇ ਹੀ ਇੱਲਾਂ ਇਕੱਠੀਆਂ ਹੋਣਗੀਆਂ ਹਰੇਕ ਆਪਣੇ ਨਰ ਨਾਲ।