Versions
PAV ਯਹੋਵਾਹ ਤਾਂ ਸਾਰੀਆਂ ਕੌਮਾਂ ਉੱਤੇ ਲਾਲ ਪੀਲਾ ਹੋਇਆ ਹੈ, ਉਹ ਓਹਨਾਂ ਦੀਆਂ ਸਾਰੀਆਂ ਸੈਨਾਂ ਉੱਤੇ ਭਖਿਆ ਹੋਇਆ ਹੈ, ਉਹ ਓਹਨਾਂ ਨੂੰ ਅਰਪਣ ਕਰ ਦਿੱਤਾ, ਉਸ ਓਹਨਾਂ ਨੂੰ ਵੱਢੇ ਜਾਣ ਲਈ ਦੇ ਦਿੱਤਾ ਹੈ।
IRVPA ਯਹੋਵਾਹ ਤਾਂ ਸਾਰੀਆਂ ਕੌਮਾਂ ਉੱਤੇ ਕ੍ਰੋਧਵਾਨ ਹੋਇਆ ਹੈ, ਉਹ ਦਾ ਕ੍ਰੋਧ ਉਹਨਾਂ ਦੀਆਂ ਸਾਰੀਆਂ ਸੈਨਾਂ ਉੱਤੇ ਭੜਕਿਆ ਹੋਇਆ ਹੈ, ਉਸ ਨੇ ਉਹਨਾਂ ਨੂੰ ਪੂਰੀ ਤਰ੍ਹਾਂ ਨਾਸ ਹੋਣ ਲਈ ਅਤੇ ਵੱਢੇ ਜਾਣ ਲਈ ਦੇ ਦਿੱਤਾ ਹੈ।