Bible Versions
Bible Books

Isaiah 36:12 (HCSB) Holman Christian Standard Bible

Versions

PAV   ਪਰ ਰਬਸ਼ਾਕੇਹ ਨੇ ਆਖਿਆ, ਕਿ ਮੇਰੇ ਸੁਆਮੀ ਨੇ ਤੇਰੇ ਸੁਆਮੀ ਦੇ ਕੋਲ ਅਰ ਤੇਰੇ ਕੋਲ ਏਹ ਗੱਲਾਂ ਆਖਣ ਲਈ ਮੈਨੂੰ ਘੱਲਿਆ ਹੈ ਪਰ ਏਹਨਾਂ ਮਨੁੱਖਾਂ ਕੋਲ ਨਹੀਂ ਜਿਹੜੇ ਕੰਧ ਉੱਤੇ ਬੈਠੇ ਹੋਏ ਹਨ ਭਈ ਓਹ ਤੁਹਾਡੇ ਨਾਲ ਹੀ ਆਪਣਾ ਬਿਸ਼ਟਾ ਖਾਣ ਅਤੇ ਆਪਣਾ ਮੂਤ ਪੀਣ?।।
IRVPA   ਪਰ ਰਬਸ਼ਾਕੇਹ ਨੇ ਆਖਿਆ, ਕੀ ਮੇਰੇ ਸੁਆਮੀ ਨੇ ਮੈਨੂੰ ਤੇਰੇ ਸੁਆਮੀ ਦੇ ਕੋਲ ਜਾਂ ਤੇਰੇ ਕੋਲ ਹੀ ਇਹ ਗੱਲਾਂ ਆਖਣ ਲਈ ਭੇਜਿਆ ਹੈ ਪਰ ਇਹਨਾਂ ਮਨੁੱਖਾਂ ਕੋਲ ਨਹੀਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹੋਏ ਹਨ - ਜਿਨ੍ਹਾਂ ਨੂੰ ਤੁਹਾਡੇ ਨਾਲ ਆਪਣਾ ਬਿਸ਼ਟਾ ਖਾਣਾ ਅਤੇ ਆਪਣਾ ਮੂਤਰ ਪੀਣਾ ਪਵੇਗਾ? PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us