Bible Versions
Bible Books

Isaiah 36:19 (HCSB) Holman Christian Standard Bible

Versions

PAV   ਭਲਾ, ਕੌਮਾਂ ਦੇ ਦਿਓਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਕਦੀ ਛੁਡਾਇਆ ਹੈ ਹਮਾਥ ਅਰ ਅਰਪਾਦ ਦੇ ਦਿਓਤੇ ਕਿੱਥੇ ਹਨ? ਸਫਰਵਾਇਮ ਦੇ ਦਿਓਤੇ ਕਿੱਥੇ? ਕੀ ਓਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?
IRVPA   ਭਲਾ, ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਕਦੀ ਛੁਡਾਇਆ ਹੈ? ਹਮਾਥ ਅਤੇ ਅਰਪਾਦ ਸ਼ਹਿਰ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ ਸ਼ਹਿਰ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us