Versions
PAV ਪਰ ਲੋਕਾਂ ਨੇ ਚੁਪ ਵੱਟ ਲਈ ਅਰ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ ਕਿਉਂ ਜੋ ਪਾਤਸ਼ਾਹ ਦਾ ਹੁਕਮ ਏਹ ਸੀ ਭਈ ਤੁਸੀਂ ਉਹ ਨੂੰ ਉੱਤਰ ਦੇਣਾ ਹੀ ਨਹੀਂ
IRVPA ਪਰ ਲੋਕਾਂ ਨੇ ਚੁੱਪ ਵੱਟ ਲਈ ਅਤੇ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਕਿਉਂ ਜੋ ਰਾਜੇ ਦਾ ਹੁਕਮ ਇਹ ਸੀ ਕਿ ਤੁਸੀਂ ਉਸ ਨੂੰ ਉੱਤਰ ਨਾ ਦੇਣਾ।