Versions
PAV ਹੇ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਵਿਰਾਜਣ ਵਾਲੇ, ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੈਂ ਅਕਾਸ਼ ਅਤੇ ਧਰਤੀ ਨੂੰ ਬਣਾਇਆ
IRVPA ਹੇ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।