Versions
PAV ਕੀ ਤੈਂ ਨਹੀਂ ਸੁਣਿਆ ਭਈ ਬਹੁਤ ਚਿਰ ਹੋਇਆ ਮੈਂ ਏਹ ਠਾਣ ਲਿਆ ਸੀ, ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਏਹ ਦਾ ਉਪਾਓ ਕੀਤਾ ਸੀ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ, ਭਈ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ ਪੁਜਾੜ ਕੇ ਥੇਹ ਕਰ ਛੱਡੇਂ।
IRVPA ਕੀ ਤੂੰ ਨਹੀਂ ਸੁਣਿਆ ਜੋ ਬਹੁਤ ਚਿਰ ਤੋਂ ਮੈਂ ਇਹ ਠਾਣ ਲਿਆ ਸੀ, ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦੀ ਯੋਜਨਾ ਬਣਾਈ ਸੀ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ ਕਿ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ-ਪੁਜਾੜ ਕੇ ਖੰਡਰ ਕਰ ਛੱਡੇਂ।