Versions
PAV ਮੈਂ ਸਵੇਰ ਤੀਕ ਸ਼ੇਰ ਬਬਰ ਵਾਂਙੁ ਹੂੰਗਦਾ ਰਿਹਾ, ਐਉਂ ਉਹ ਮੇਰੀਆਂ ਸਾਰੀਆਂ ਹੱਡੀਆਂ ਭੰਨ ਸੁੱਟਦਾ ਹੈ, ਦਿਨ ਤੋਂ ਰਾਤ ਤੀਕ ਤੂੰ ਮੇਰਾ ਅੰਤ ਕਰ ਦੇਵੇਂਗਾ।।
IRVPA ਮੈਂ ਸਵੇਰ ਤੱਕ ਤਸੱਲੀ ਨਾਲ ਉਡੀਕਦਾ ਰਿਹਾ, ਪਰ ਉਹ ਬੱਬਰ ਸ਼ੇਰ ਵਾਂਗੂੰ ਮੇਰੀਆਂ ਸਾਰੀਆਂ ਹੱਡੀਆਂ ਭੰਨ ਸੁੱਟਦਾ ਹੈ, ਇੱਕ ਹੀ ਦਿਨ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ। PEPS