Versions
PAV ਵੇਖ, ਮੇਰੀ ਸ਼ਾਂਤੀ ਲਈ ਕੁੜੱਤਣ ਹੀ ਕੁੜੱਤਣ ਹੁੰਦੀ ਸੀ, ਪਰ ਤੈਂ ਪ੍ਰੇਮ ਨਾਲ ਮੇਰੀ ਜਾਨ ਨੂੰ ਨੇਸਤੀ ਦੇ ਟੋਏ ਤੋਂ ਛੁਡਾਇਆ ਹੈ, ਕਿਉਂ ਜੋ ਤੈਂ ਮੇਰੇ ਸਾਰੇ ਪਾਪਾਂ ਨੂੰ, ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਹੈ।
IRVPA ਵੇਖ, ਮੇਰੀ ਹੀ ਸ਼ਾਂਤੀ ਲਈ ਮੈਨੂੰ ਕੁੜੱਤਣ ਹੀ ਕੁੜੱਤਣ ਸਹਿਣੀ ਪਈ, ਪਰ ਤੂੰ ਪ੍ਰੇਮ ਨਾਲ ਮੇਰੀ ਜਾਨ ਨੂੰ ਵਿਨਾਸ਼ ਦੇ ਟੋਏ ਤੋਂ ਛੁਡਾਇਆ ਹੈ, ਕਿਉਂ ਜੋ ਤੂੰ ਮੇਰੇ ਸਾਰੇ ਪਾਪਾਂ ਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਹੈ। PEPS