Versions
PAV ਵੇਖ, ਓਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਰ ਜੋ ਕੁਝ ਤੇਰੇ ਪਿਉ ਦਾਦਿਆਂ ਨੇ ਅੱਜ ਜੇ ਦਿਨ ਤਾਈਂ ਇਕੱਠਾ ਕੀਤਾ ਹੈ ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ
IRVPA ਵੇਖ, ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ, ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ