Versions
PAV ਉਹ ਨੇ ਕਿਹ ਦੇ ਨਾਲ ਸਲਾਹ ਕੀਤੀ, ਕਿਹ ਨੇ ਉਹ ਨੂੰ ਸਮਝ ਬਖ਼ਸ਼ੀ, ਯਾ ਨਿਆਉਂ ਦਾ ਮਾਰਗ ਉਹ ਨੂੰ ਸਿਖਾਇਆ, ਯਾ ਉਹ ਨੂੰ ਵਿੱਦਿਆ ਸਿਖਾਈ, ਯਾ ਉਹ ਨੂੰ ਗਿਆਨ ਦਾ ਰਾਹ ਸਮਝਾਇਆ?
IRVPA ਉਹ ਨੇ ਕਿਸ ਦੇ ਨਾਲ ਸਲਾਹ ਕੀਤੀ, ਕਿਸ ਨੇ ਉਹ ਨੂੰ ਸਮਝ ਬਖ਼ਸ਼ੀ, ਜਾਂ ਨਿਆਂ ਦਾ ਮਾਰਗ ਉਹ ਨੂੰ ਸਿਖਾਇਆ, ਜਾਂ ਉਸ ਨੂੰ ਵਿੱਦਿਆ ਸਿਖਾਈ, ਜਾਂ ਉਸ ਨੂੰ ਗਿਆਨ ਦਾ ਰਾਹ ਸਮਝਾਇਆ?