Bible Versions
Bible Books

Isaiah 41:16 (HCSB) Holman Christian Standard Bible

Versions

PAV   ਤੂੰ ਓਹਨਾਂ ਨੂੰ ਛੱਟੇਂਗਾ ਅਤੇ ਹਵਾ ਓਹਨਾਂ ਨੂੰ ਉਡਾ ਲੈ ਜਾਵੇਗੀ, ਅਤੇ ਤੁਫ਼ਾਨ ਓਹਨਾਂ ਨੂੰ ਖਿਲਾਰ ਦੇਵੇਗਾ, ਪਰ ਤੂੰ ਯਹੋਵਾਹ ਵਿੱਚ ਖੁਸ਼ ਹੋਵੇਂਗਾ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਉੱਤੇ ਫਖਰ ਕਰੇਂਗਾ।।
IRVPA   ਤੂੰ ਉਹਨਾਂ ਨੂੰ ਛੱਟੇਂਗਾ ਅਤੇ ਹਵਾ ਉਹਨਾਂ ਨੂੰ ਉਡਾ ਕੇ ਲੈ ਜਾਵੇਗੀ, ਅਤੇ ਤੁਫ਼ਾਨ ਉਹਨਾਂ ਨੂੰ ਖਿਲਾਰ ਦੇਵੇਗਾ, ਪਰ ਤੂੰ ਯਹੋਵਾਹ ਵਿੱਚ ਖੁਸ਼ ਹੋਵੇਂਗਾ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਉੱਤੇ ਮਾਣ ਕਰੇਂਗਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us