Versions
PAV ਮੈਂ ਇੱਕ ਨੂੰ ਉੱਤਰ ਵੱਲੋਂ ਉਕਸਾਇਆ ਅਤੇ ਉਹ ਆ ਗਿਆ ਹੈ, ਸੂਰਜ ਦੇ ਚੜ੍ਹਨ ਵੱਲੋਂ ਅਤੇ ਉਹ ਮੇਰਾ ਨਾਮ ਲਵੇਗਾ, ਉਹ ਡਿਪਟੀਆਂ ਉੱਤੇ ਇਉਂ ਆ ਪਵੇਗਾ ਜਿਵੇਂ ਗਾਰੇ ਉੱਤੇ, ਅਤੇ ਜਿਵੇਂ ਘੁਮਿਆਰ ਮਿੱਟੀ ਨੂੰ ਲਿਤੜਦਾ ਹੈ।
IRVPA ਮੈਂ ਇੱਕ ਮਨੁੱਖ ਨੂੰ ਉੱਤਰ ਵੱਲੋਂ ਉਕਸਾਇਆ ਅਤੇ ਉਹ ਆ ਗਿਆ ਹੈ, ਸੂਰਜ ਦੇ ਚੜ੍ਹਨ ਵੱਲੋਂ ਅਤੇ ਉਹ ਮੇਰਾ ਨਾਮ ਲਵੇਗਾ, ਉਹ ਹਾਕਮਾਂ ਉੱਤੇ ਇਸ ਤਰ੍ਹਾਂ ਆ ਪਵੇਗਾ ਜਿਵੇਂ ਗਾਰੇ ਉੱਤੇ, ਅਤੇ ਜਿਵੇਂ ਘੁਮਿਆਰ ਮਿੱਟੀ ਨੂੰ ਲਤਾੜਦਾ ਹੈ।