Versions
PAV ਜਿਹ ਨੂੰ ਮੈਂ ਧਰਤੀ ਦੀਆਂ ਹੱਦਾਂ ਤੋਂ ਫੜ ਲਿਆ, ਅਤੇ ਉਹ ਦਿਆਂ ਖੂੰਜਿਆਂ ਤੋਂ ਬੁਲਾ ਲਿਆ, ਅਤੇ ਤੈਨੂੰ ਆਖਿਆ, ਤੂੰ ਮੇਰਾ ਦਾਸ ਹੈਂ, ਮੈਂ ਤੈਨੂੰ ਚੁਣਿਆ ਅਤੇ ਤੈਨੂੰ ਨਹੀਂ ਰੱਦਿਆ।
IRVPA ਜਿਸ ਨੂੰ ਮੈਂ ਧਰਤੀ ਦੀਆਂ ਹੱਦਾਂ ਤੋਂ ਇਕੱਠਾ ਕੀਤਾ ਅਤੇ ਉਹ ਦਿਆਂ ਖੂੰਜਿਆਂ ਤੋਂ ਬੁਲਾ ਲਿਆ, ਅਤੇ ਤੈਨੂੰ ਆਖਿਆ, ਤੂੰ ਮੇਰਾ ਦਾਸ ਹੈਂ, ਮੈਂ ਤੈਨੂੰ ਚੁਣਿਆ ਹੈ ਅਤੇ ਤੈਨੂੰ ਤਿਆਗਿਆ ਨਹੀਂ।