Versions
PAV ਯਹੋਵਾਹ ਸੂਰਮੇ ਵਾਂਙੁ ਨਿੱਕਲੇਗਾ, ਉਹ ਜੋਧੇ ਵਾਂਙੁ ਆਪਣੀ ਅਣਖ ਨੂੰ ਉਭਾਰੇਗਾ, ਉਹ ਨਾਰਾ ਮਾਰੇਗਾ, ਉਹ ਕੂਕ ਮਾਰੇਗਾ, ਉਹ ਆਪਣੇ ਵੈਰੀਆਂ ਉੱਤੇ ਸੂਰਮਗਤੀ ਵਿਖਾਵੇਗਾ!।।
IRVPA ਯਹੋਵਾਹ ਸੂਰਮੇ ਵਾਂਗੂੰ ਨਿੱਕਲੇਗਾ, ਉਹ ਯੋਧੇ ਵਾਂਗੂੰ ਆਪਣੀ ਅਣਖ ਨੂੰ ਉਭਾਰੇਗਾ, ਉਹ ਨਾਰਾ ਮਾਰੇਗਾ, ਉਹ ਕੂਕ ਮਾਰੇਗਾ, ਉਹ ਆਪਣੇ ਵੈਰੀਆਂ ਉੱਤੇ ਫ਼ਤਹ ਪਰਾਪਤ ਕਰੇਗਾ। PS