Versions
PAV ਮੇਰੇ ਵਾਂਙੁ ਕੌਣ ਪਰਚਾਰ ਕਰੇਗਾ? ਤਾਂ ਉਹ ਉਸ ਨੂੰ ਦੱਸੇ ਅਤੇ ਮੇਰੇ ਲਈ ਉਸ ਨੂੰ ਸੁਆਰੇ, ਜਿਸ ਸਮੇਂ ਤੋਂ ਮੈਂ ਸਨਾਤਨੀ ਪਰਜਾ ਨੂੰ ਕਾਇਮ ਕੀਤਾ, ਆਉਣ ਵਾਲੀਆਂ ਗੱਲਾਂ ਅਰਥਾਤ ਜਿਹੜੀਆਂ ਗੱਲਾਂ ਬੀਤਣਗੀਆਂ, ਓਹ ਉਨ੍ਹਾਂ ਦੇ ਲਈ ਦੱਸਣ।
IRVPA ਮੇਰੇ ਵਰਗਾ ਕੌਣ ਹੈ, ਜੋ ਇਸ ਦਾ ਪਰਚਾਰ ਕਰੇਗਾ? ਉਹ ਇਸ ਦੀ ਘੋਸ਼ਣਾ ਕਰੇ ਅਤੇ ਮੇਰੇ ਸਾਹਮਣੇ ਦੱਸੇ ਕਿ ਜਿਸ ਸਮੇਂ ਤੋਂ ਮੈਂ ਆਪਣੀ ਸਨਾਤਨ ਪਰਜਾ ਨੂੰ ਕਾਇਮ ਕੀਤਾ ਉਸ ਸਮੇਂ ਕੀ ਹੋਇਆ ਅਤੇ ਆਉਣ ਵਾਲੀਆਂ ਗੱਲਾਂ ਦੱਸੇ - ਹਾਂ ਉਹ ਦੱਸੇ ਜੋ ਕੀ ਹੋਵੇਗਾ।