Versions
PAV ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਉਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ।
IRVPA ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ।