Versions
PAV ਤੁਰਦੇ ਹੋਵੋ, ਤੁਰਦੇ ਹੋਵੋ, ਉੱਥੋਂ ਨਿੱਕਲ ਜਾਓ! ਕਿਸੇ ਪਲੀਤ ਚੀਜ਼ ਨੂੰ ਨਾ ਛੂਹੋ, ਉਹ ਦੇ ਵਿੱਚਕਾਰੋਂ ਨਿੱਕਲ ਜਾਓ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ।
IRVPA ਦੂਰ ਹੋਵੋ, ਦੂਰ ਹੋਵੋ, ਉੱਥੋਂ ਨਿੱਕਲ ਜਾਓ! ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਉਹ ਦੇ ਵਿਚਕਾਰੋਂ ਨਿੱਕਲ ਜਾਓ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ।