Versions
PAV ਨਾ ਤਾਂ ਤੁਸੀਂ ਕਾਹਲੀ ਨਾਲ ਨਿੱਕਲ ਜਾਓਗੇ, ਨਾ ਨੱਠ ਕੇ ਚੱਲੇ ਜਾਓਗੇ, ਯਹੋਵਾਹ ਜੋ ਤੁਹਾਡੇ ਅੱਗੇ ਚੱਲੇਗਾ, ਇਸਰਾਏਲ ਦਾ ਪਰਮੇਸ਼ੁਰ ਤੁਹਾਡੀ ਰਾਖੀ ਕਰੇਗਾ।।
IRVPA ਨਾ ਤਾਂ ਤੁਸੀਂ ਕਾਹਲੀ ਨਾਲ ਨਿੱਕਲ ਜਾਓਗੇ, ਨਾ ਨੱਠ ਕੇ ਚੱਲੇ ਜਾਓਗੇ, ਕਿਉਂ ਜੋ ਯਹੋਵਾਹ ਤੁਹਾਡੇ ਅੱਗੇ-ਅੱਗੇ ਚੱਲੇਗਾ, ਇਸਰਾਏਲ ਦਾ ਪਰਮੇਸ਼ੁਰ ਪਿੱਛੋਂ ਤੁਹਾਡੀ ਰਾਖੀ ਕਰੇਗਾ। PS