Bible Versions
Bible Books

Isaiah 53:12 (HCSB) Holman Christian Standard Bible

Versions

PAV   ਏਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਓਸ ਆਪਣੀ ਜਾਨ ਮੌਤ ਲਈ ਡੌਹਲ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਓਸ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਦੀ ਸਫ਼ਾਰਸ਼ ਕੀਤੀ।।
IRVPA   ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us