Versions
PAV ਉਹ ਸਤਾਇਆ ਗਿਆ ਤੇ ਦੁਖੀ ਹੋਇਆ, ਪਰ ਓਸ ਆਪਣਾ ਮੂੰਹ ਨਾ ਖੋਲ੍ਹਿਆ, ਲੇਲੇ ਵਾਂਙੁ ਜਿਹੜਾ ਕੱਟੇ ਜਾਣ ਲਈ ਲੈ ਜਾਇਆ ਜਾਂਦਾ, ਅਤੇ ਭੇਡ ਵਾਂਙੁ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੁੰਗੀ ਹੈ, ਸੋ ਓਸ ਆਪਣਾ ਮੂੰਹ ਨਾ ਖੋਲ੍ਹਿਆ।
IRVPA ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ।