Versions
PAV ਤੂੰ ਧਰਮ ਵਿੱਚ ਕਾਇਮ ਰਹੇਂਗੀ, ਅਤੇ ਜ਼ੁਲਮ ਤੋਂ ਦੂਰ ਰਹੇਂਗੀ, ਏਸ ਲਈ ਤੂੰ ਨਾ ਡਰੀਂ, ਅਤੇ ਭੈਜਲ ਤੋਂ ਵੀ, ਕਿਉਂ ਜੋ ਉਹ ਤੇਰੇ ਨੇੜੇ ਨਾ ਆਵੇਗਾ।
IRVPA ਤੂੰ ਧਰਮ ਨਾਲ ਕਾਇਮ ਰਹੇਂਗੀ, ਅਤੇ ਜ਼ੁਲਮ ਤੋਂ ਦੂਰ ਰਹੇਂਗੀ, ਇਸ ਲਈ ਤੂੰ ਨਾ ਡਰੇਂਗੀ, ਅਤੇ ਖੌਫ਼ ਨਾ ਖਾਵੇਂਗੀ, ਕਿਉਂ ਜੋ ਉਹ ਤੇਰੇ ਨੇੜੇ ਨਾ ਆਵੇਗਾ।