Versions
PAV ਓਏ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਹ ਦੇ ਕੋਲ ਚਾਂਦੀ ਨਹੀਂ, ਤੁਸੀਂ ਆਓ, ਲੈ ਲਓ ਅਤੇ ਖਾ ਲਓ, ਆਓ, ਬਿਨਾ ਚਾਂਦੀ, ਬਿਨਾ ਮੁੱਲ ਮਧ ਤੇ ਦੁੱਧ ਲੈ ਲਓ!
IRVPA ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ!