Bible Versions
Bible Books

Isaiah 55:10 (HCSB) Holman Christian Standard Bible

Versions

PAV   ਜਿਵੇਂ ਤਾਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਨੂੰ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਐਉਂ ਬੀਜਣ ਵਾਲੇ ਨੂੰ ਬੀ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ,
IRVPA   ਜਿਵੇਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਇਸ ਤਰ੍ਹਾਂ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us