Versions
PAV ਤਿਵੇਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਲਈ ਮੈਂ ਘੱਲਿਆ, ਉਸ ਵਿੱਚ ਸਫ਼ਲ ਹੋਏਗਾ।।
IRVPA ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ। PEPS