Versions
PAV ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਹ ਨੂੰ ਤੂੰ ਨਹੀਂ ਜਾਣਦਾ, ਅਤੇ ਇੱਕ ਕੌਮ ਜੋ ਤੈਨੂੰ ਨਹੀਂ ਜਾਣਦੀ, ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ, ਜਿਹ ਨੇ ਤੈਨੂੰ ਸਜ਼ਾਇਆ, ਤੇਰੇ ਕੋਲ ਨੱਠੀ ਆਵੇਗੀ।।
IRVPA ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ। PEPS