Versions
PAV ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,
IRVPA ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,